ءَأَنتُمْ أَنزَلْتُمُوهُ مِنَ ٱلْمُزْنِ أَمْ نَحْنُ ٱلْمُنزِلُونَ Punjabi Translation - Arif Haleemਕੀ ਇਸ (ਪਾਣੀ) ਨੂੰ ਬੱਦਲਾਂ ਤੋਂ ਤੁਸੀਂ ਉਤਾਰਿਆ ਹੈ ਜਾਂ ਉਸ ਨੂੰ ਉਤਾਰਨ ਵਾਲੇ ਅਸੀਂ ਹਾਂ।