فَسَبِّحْ بِٱسْمِ رَبِّكَ ٱلْعَظِيمِ Punjabi Translation - Arif Haleemਸੋ (ਹੇ ਨਬੀ!) ਤੁਸੀਂ ਆਪਣੇ ਰੱਬ ਦੇ ਨਾਂ ਦਾ ਸਿਮਰਨ ਕਰੋ, ਜਿਹੜਾ ਸਭ ਤੋਂ ਵੱਡਾ ਹੈ।