وَنَحْنُ أَقْرَبُ إِلَيْهِ مِنكُمْ وَلَٰكِن لَّا تُبْصِرُونَ Punjabi Translation - Arif Haleemਅਸੀਂ ਤੁਹਾਥੋਂ ਕਿਤੇ ਵੱਧ ਉਸ ਰੂਹ ਦੇ ਨੇੜੇ ਹੁੰਦੇ ਹਾਂ, ਪਰ ਤੁਹਾਨੂੰ ਦਿਸਦੇ ਨਹੀਂ।