فَسَبِّحْ بِٱسْمِ رَبِّكَ ٱلْعَظِيمِ Punjabi Translation - Arif Haleemਸੋ (ਹੇ ਨਬੀ!) ਤੁਸੀਂ ਅਤਿਅੰਤ ਮਹਾਨ ਰੱਬ ਦੇ ਨਾਂ ਦੀ ਤਸਬੀਹ ਕਰੋ।