caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Hadid, ਆਇਤ 1

ਮਦੀਨਾ · ਉਤਰਨ ਦਾ ਕ੍ਰਮ 94 · 57:1

بِسْمِ ٱللَّهِ ٱلرَّحْمَٰنِ ٱلرَّحِيمِ سَبَّحَ لِلَّهِ مَا فِى ٱلسَّمَٰوَٰتِ وَٱلْأَرْضِ وَهُوَ ٱلْعَزِيزُ ٱلْحَكِيمُ

Punjabi Translation - Arif Haleemਅਕਾਸ਼ਾਂ ਤੇ ਧਰਤੀ ਵਿਚ ਜਿਹੜੀ ਵੀ ਚੀਜ਼ ਹੈ, ਉਹ ਅੱਲਾਹ ਦੀ ਤਸਬੀਹ ਕਰਦੀ ਹੈ। ਉਹੀਓ ਅਤਿਅੰਤ ਜ਼ੋਰਾਵਰ ਅਤੇ ਯੁਕਤੀਮਾਨ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70