caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Hadid, ਆਇਤ 3

ਮਦੀਨਾ · ਉਤਰਨ ਦਾ ਕ੍ਰਮ 94 · 57:3

هُوَ ٱلْأَوَّلُ وَٱلْـَٔاخِرُ وَٱلظَّٰهِرُ وَٱلْبَاطِنُ وَهُوَ بِكُلِّ شَىْءٍ عَلِيمٌ

Punjabi Translation - Arif Haleemਉਹੀਓ (ਸ੍ਰਿਸ਼ਟੀ ਦਾ) ਆਰੰਭ ਹੈ ਅਤੇ ਉਹੀਓ ਅੰਤ ਹੈ। ਉਹੀਓ ਪ੍ਰਗਟ ਹੈ ਤੇ ਗੁਪਤ ਵੀ ਉਹੀਓ ਹੀ ਹੈ ਅਤੇ ਉਹ ਹਰ ਚੀਜ਼ ਦਾ ਜਾਣਨਹਾਰ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70