caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Mujaadila, ਆਇਤ 15

ਮਦੀਨਾ · ਉਤਰਨ ਦਾ ਕ੍ਰਮ 105 · 58:15

أَعَدَّ ٱللَّهُ لَهُمْ عَذَابًا شَدِيدًا إِنَّهُمْ سَآءَ مَا كَانُوا۟ يَعْمَلُونَ

Punjabi Translation - Arif Haleemਕਿ ਅੱਲਾਹ ਨੇ ਉਹਨਾਂ ਲਈ ਕਰੜਾ ਅਜ਼ਾਬ ਤਿਆਰ ਕਰ ਛੱਡਿਆ ਹੈ, ਬਹੁਤ ਹੀ ਭੈੜੀਆਂ ਕਰਤੂਤਾਂ ਹਨ ਜਿਹੜੀਆਂ ਉਹ ਕਰਦੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70