caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Mujaadila, ਆਇਤ 16

ਮਦੀਨਾ · ਉਤਰਨ ਦਾ ਕ੍ਰਮ 105 · 58:16

ٱتَّخَذُوٓا۟ أَيْمَٰنَهُمْ جُنَّةً فَصَدُّوا۟ عَن سَبِيلِ ٱللَّهِ فَلَهُمْ عَذَابٌ مُّهِينٌ

Punjabi Translation - Arif Haleemਉਹਨਾਂ ਨੇ ਆਪਣੀਆਂ ਕਸਮਾਂ ਨੂੰ ਢਾਲ ਬਣਾ ਛੱਡਿਆ ਹੈ, ਉਹ ਲੋਕਾਂ ਨੂੰ ਅੱਲਾਹ ਦੇ ਰਾਹ ਤੋਂ ਰੋਕਦੇ ਹਨ, ਸੋ ਉਹਨਾਂ ਲਈ ਜ਼ਲੀਲ ਕਰਨ ਵਾਲਾ ਅਜ਼ਾਬ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70