caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Mujaadila, ਆਇਤ 21

ਮਦੀਨਾ · ਉਤਰਨ ਦਾ ਕ੍ਰਮ 105 · 58:21

كَتَبَ ٱللَّهُ لَأَغْلِبَنَّ أَنَا۠ وَرُسُلِىٓ إِنَّ ٱللَّهَ قَوِىٌّ عَزِيزٌ

Punjabi Translation - Arif Haleemਅੱਲਾਹ ਨੇ ਲਿਖ ਰੱਖਿਆ ਹੈ ਕਿ ਅੰਤ ਮੈਂ ਤੇ ਮੇਰੇ ਰਸੂਲ ਹੀ ਭਾਰੂ ਰਹਿਣਗੇ। ਬੇਸ਼ੱਕ ਅੱਲਾਹ ਵੱਡਾ ਬਲਵਾਨ ਅਤੇ ਜ਼ੋਰਾਵਰ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70