caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Hashr, ਆਇਤ 17

ਮਦੀਨਾ · ਉਤਰਨ ਦਾ ਕ੍ਰਮ 101 · 59:17

فَكَانَ عَٰقِبَتَهُمَآ أَنَّهُمَا فِى ٱلنَّارِ خَٰلِدَيْنِ فِيهَا وَذَٰلِكَ جَزَٰٓؤُا۟ ٱلظَّٰلِمِينَ

Punjabi Translation - Arif Haleemਸੋ ਇਹਨਾਂ ਦੋਵਾਂ (ਮੁਨਾਫ਼ਿਕਾਂ ਤੇ ਸ਼ੈਤਾਨ) ਦਾ ਅੰਤ ਇਹ ਹੋਵੇਗਾ ਕਿ ਉਹ ਸਦਾ ਲਈ (ਨਰਕ ਦੀ) ਅੱਗ ਵਿਚ ਰਹਿਣਗੇ। ਜ਼ਾਲਮਾਂ ਦੀ ਇਹੋ ਸਜ਼ਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70