caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Hashr, ਆਇਤ 19

ਮਦੀਨਾ · ਉਤਰਨ ਦਾ ਕ੍ਰਮ 101 · 59:19

وَلَا تَكُونُوا۟ كَٱلَّذِينَ نَسُوا۟ ٱللَّهَ فَأَنسَىٰهُمْ أَنفُسَهُمْ أُو۟لَٰٓئِكَ هُمُ ٱلْفَٰسِقُونَ

Punjabi Translation - Arif Haleemਅਤੇ (ਹੇ ਮੁਸਲਮਾਨੋ!) ਤੁਸੀਂ ਉਹਨਾਂ ਲੋਕਾਂ ਵਾਂਗ ਨਾ ਹੋ ਜਾਣਾ ਜਿਨ੍ਹਾਂ ਨੇ ਅੱਲਾਹ ਨੂੰ ਭੁਲਾ ਦਿੱਤਾਂ ਤਾਂ ਅੱਲਾਹ ਨੇ ਉਹਨਾਂ ਨੂੰ ਉਹਨਾਂ ਦਾ ਆਪਾ ਭੁਲਾ ਦਿੱਤਾ, ਅਜਿਹੇ ਲੋਕ ਰੱਬ ਦੇ ਨਾ-ਫ਼ਰਮਾਨ ਹੁੰਦੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70