caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Hashr, ਆਇਤ 20

ਮਦੀਨਾ · ਉਤਰਨ ਦਾ ਕ੍ਰਮ 101 · 59:20

لَا يَسْتَوِىٓ أَصْحَٰبُ ٱلنَّارِ وَأَصْحَٰبُ ٱلْجَنَّةِ أَصْحَٰبُ ٱلْجَنَّةِ هُمُ ٱلْفَآئِزُونَ

Punjabi Translation - Arif Haleemਅੱਗ ਵਾਲੇ (ਨਰਕੀ) ਤੇ ਬਾਗ਼ਾਂ ਵਾਲੇ (ਜੰਨਤੀ) ਇਕ ਬਰਾਬਰ ਨਹੀਂ ਹੋ ਸਕਦੇ। ਸਵਰਗਾਂ ਵਿਚ ਜਾਣ ਵਾਲੇ ਹੀ ਅਸਲ ਵਿਚ ਕਾਮਯਾਬ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70