caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-An'aam, ਆਇਤ 116

ਮੱਕਾ · ਉਤਰਨ ਦਾ ਕ੍ਰਮ 55 · 6:116

وَإِن تُطِعْ أَكْثَرَ مَن فِى ٱلْأَرْضِ يُضِلُّوكَ عَن سَبِيلِ ٱللَّهِ إِن يَتَّبِعُونَ إِلَّا ٱلظَّنَّ وَإِنْ هُمْ إِلَّا يَخْرُصُونَ

Punjabi Translation - Arif Haleemਜੇ ਤੁਸੀਂ (ਹੇ ਨਬੀ!) ਧਰਤੀ ’ਤੇ ਵਸਨ ਵਾਲੀ ਬਹੁਗਿਣਤੀ ਦੇ ਆਖੇ ਲੱਗੋਗੇ ਤਾਂ ਉਹ ਤੁਹਾਨੂੰ ਰਾਹੋ ਬੇ-ਰਾਹ ਕਰ ਦੇਵੇਗੀ। ਉਹ ਤਾਂ ਕੇਵਲ ਭਰਮਾਂ ਉੱਤੇ ਚਲਦੇ ਹਨ ਅਤੇ ਖ਼ਿਆਲੀ ਗੱਲਾਂ ਹੀ ਕਰਦੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70