caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-An'aam, ਆਇਤ 118

ਮੱਕਾ · ਉਤਰਨ ਦਾ ਕ੍ਰਮ 55 · 6:118

فَكُلُوا۟ مِمَّا ذُكِرَ ٱسْمُ ٱللَّهِ عَلَيْهِ إِن كُنتُم بِـَٔايَٰتِهِۦ مُؤْمِنِينَ

Punjabi Translation - Arif Haleemਸੋ ਤੁਸੀਂ ਉਸ (ਜਾਨਵਰ) ਦਾ ਮਾਸ ਖਾਓ ਜਿਸ ਉੱਤੇ ਅੱਲਾਹ ਦਾ ਨਾਂ (ਜ਼ਿਬਹ ਕਰਨ ਸਮੇਂ) ਲਿਆ ਗਿਆ ਹੋਵੇ। ਜੇ ਤੁਸੀਂ ਉਸ ਦੇ ਹੁਕਮਾਂ ਨੂੰ ਮੰਨਦੇ ਹੋ।
Looking for a topic? Try the meaning search — your question is scanned across all 6,236 verses.
ਭਾਸ਼ਾ — 70