فَمَن يُرِدِ ٱللَّهُ أَن يَهْدِيَهُۥ يَشْرَحْ صَدْرَهُۥ لِلْإِسْلَٰمِ وَمَن يُرِدْ أَن يُضِلَّهُۥ يَجْعَلْ صَدْرَهُۥ ضَيِّقًا حَرَجًا كَأَنَّمَا يَصَّعَّدُ فِى ٱلسَّمَآءِ كَذَٰلِكَ يَجْعَلُ ٱللَّهُ ٱلرِّجْسَ عَلَى ٱلَّذِينَ لَا يُؤْمِنُونَ
Punjabi Translation - Arif Haleemਸੋ ਜਿਸ ਵਿਅਕਤੀ ਨੂੰ ਅੱਲਾਹ ਨੇ ਰਾਹ ’ਤੇ ਪਾਉਣਾ ਹੁੰਦਾ ਹੈ ਉਸ ਦਾ ਸੀਨਾ (ਦਿਲ) ਇਸਲਾਮ ਲਈ ਖੋਲ੍ਹ ਦਿੰਦਾ ਹੈ[12] ਅਤੇ ਜਿਸ ਨੂੰ ਬੇਰਾਹ ਕਰਨਾ ਹੁੰਦਾ ਹੈ ਉਸ ਦੇ ਸੀਨੇ ਨੂੰ ਤੰਗ ਕਰ ਦਿੰਦਾ ਹੈ। ਜਿਵੇਂ ਕੋਈ ਅਕਾਸ਼ ਵੱਲ ਚੜ੍ਹਦਾ ਹੋਵੇ (ਭਾਵ ਦਮ ਘੁਟਣ ਕਾਰਨ ਮਰ ਰਿਹਾ ਹੋਵੇ)। ਇਸ ਤਰ੍ਹਾਂ ਅੱਲਾਹ ਈਮਾਨ ਨਾ ਲਿਆਉਣ ਵਾਲਿਆਂ ਉੱਤੇ (ਗੁਮਰਾਹੀ ਦੀ) ਗੰਦਗੀ ਸੁੱਟ ਦਿੰਦਾ ਹੈ।