caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-An'aam, ਆਇਤ 126

ਮੱਕਾ · ਉਤਰਨ ਦਾ ਕ੍ਰਮ 55 · 6:126

وَهَٰذَا صِرَٰطُ رَبِّكَ مُسْتَقِيمًا قَدْ فَصَّلْنَا ٱلْـَٔايَٰتِ لِقَوْمٍ يَذَّكَّرُونَ

Punjabi Translation - Arif Haleemਇਹੋ ਤੇਰੇ ਰੱਬ ਦਾ ਸਿੱਧਾ ਰਾਹ ਹੇ। ਨਸੀਹਤ ਲੈਣ ਵਾਲਿਆਂ ਲਈ ਅਸੀਂ ਇਹਨਾਂ (.ਕੁਰਆਨ ਦੀਆਂ) ਆਇਤਾਂ ਨੂੰ ਖੋਲ੍ਹ-ਖੋਲ੍ਹ ਕੇ ਬਿਆਨ ਕਰਦੇ ਹਾਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70