caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-An'aam, ਆਇਤ 131

ਮੱਕਾ · ਉਤਰਨ ਦਾ ਕ੍ਰਮ 55 · 6:131

ذَٰلِكَ أَن لَّمْ يَكُن رَّبُّكَ مُهْلِكَ ٱلْقُرَىٰ بِظُلْمٍ وَأَهْلُهَا غَٰفِلُونَ

Punjabi Translation - Arif Haleemਇਹ ਰਸੂਲ ਇਸ ਲਈ ਭੇਜੇ ਗਏ ਕਿ ਤੁਹਾਡਾ ਰੱਬ ਕਿਸੇ ਵੀ ਬਸਤੀ ਨੂ ਜ਼ੁਲਮ ਕਾਰਨ ਉਦੋਂ ਤਕ ਹਲਾਕ ਨਹੀਂ ਕਰਦਾ ਜਦੋਂ ਤਕ ਉਸ ਦੇ ਵਸਨੀਕ ਹਕੀਕਤ ਤੋਂ ਅਣਜਾਨ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70