قُلْ يَٰقَوْمِ ٱعْمَلُوا۟ عَلَىٰ مَكَانَتِكُمْ إِنِّى عَامِلٌ فَسَوْفَ تَعْلَمُونَ مَن تَكُونُ لَهُۥ عَٰقِبَةُ ٱلدَّارِ إِنَّهُۥ لَا يُفْلِحُ ٱلظَّٰلِمُونَ
Punjabi Translation - Arif Haleem(ਹੇ ਨਬੀ!) ਤੁਸੀਂ ਕਹਿ ਦਿਓ ਕਿ ਹੇ ਮੇਰੀ ਕੌਮ! ਤੁਸੀਂ ਆਪਣਾ ਕੰਮ ਕਰਦੇ ਰਹੋ ਮੈਂ ਆਪਣਾ ਕੰਮ ਕਰ ਰਿਹਾ ਹਾਂ। ਤੁਹਾਨੂੰ ਛੇਤੀ ਹੀ ਪਤਾ ਲੱਗ ਜਾਵੇਗਾ ਕਿ ਇਸ ਆਖ਼ਿਰਤ ਦਾ ਅੰਤ ਕਿਸ ਲਈ ਚੰਗਾ ਹੈ। ਇਹ ਗੱਲ ਸੱਚ ਹੈ ਕਿ ਜ਼ਾਲਮਾਂ ਨੂੰ ਕਦੇ ਵੀ ਕਾਮਯਾਬੀ ਨਹੀਂ ਮਿਲਦੀ।