وَعَلَى ٱلَّذِينَ هَادُوا۟ حَرَّمْنَا كُلَّ ذِى ظُفُرٍ وَمِنَ ٱلْبَقَرِ وَٱلْغَنَمِ حَرَّمْنَا عَلَيْهِمْ شُحُومَهُمَآ إِلَّا مَا حَمَلَتْ ظُهُورُهُمَآ أَوِ ٱلْحَوَايَآ أَوْ مَا ٱخْتَلَطَ بِعَظْمٍ ذَٰلِكَ جَزَيْنَٰهُم بِبَغْيِهِمْ وَإِنَّا لَصَٰدِقُونَ
Punjabi Translation - Arif Haleemਯਹੂਦੀਆਂ ਲਈ ਅਸੀਂ ਸਾਰੇ ਹੀ ਨੌਹਾਂ ਵਾਲੇ ਜਾਨਵਰ ਹਰਾਮ ਕੀਤੇ ਸੀ ਅਤੇ ਗਊ ਤੇ ਬਕਰੀਆਂ ਦੀ ਚਰਬੀ ਵੀ ਉਹਨਾਂ ਲਈ ਹਰਾਮ ਕੀਤਾ ਸੀ, ਛੁੱਟ ਉਸ ਚਰਬੀ ਤੋਂ ਜਿਹੜੀ ਉਹਨਾਂ ਦੀਆਂ ਪਿੱਠਾਂ ਜਾਂ ਆਂਤੜੀਆਂ ਜਾਂ ਹੱਡੀ ਨਾਲ ਚਿੰਬੜੀ ਰਹਿ ਜਾਵੇ। ਅਸੀਂ ਉਹਨਾਂ ਨੂੰ ਇਹ ਸਜ਼ਾ ਉਹਨਾਂ ਦੀਆਂ ਨਾ-ਫ਼ਰਮਾਨੀਆਂ ਕਾਰਨ ਦਿੱਤੀ ਸੀ।