caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-An'aam, ਆਇਤ 147

ਮੱਕਾ · ਉਤਰਨ ਦਾ ਕ੍ਰਮ 55 · 6:147

فَإِن كَذَّبُوكَ فَقُل رَّبُّكُمْ ذُو رَحْمَةٍ وَٰسِعَةٍ وَلَا يُرَدُّ بَأْسُهُۥ عَنِ ٱلْقَوْمِ ٱلْمُجْرِمِينَ

Punjabi Translation - Arif Haleem(ਹੇ ਨਬੀ!) ਜੇ ਇਹ ਤੁਹਾਨੂੰ ਝੂਠਾ ਕਹਿਣ ਤਾਂ ਤੁਸੀਂ ਇਹਨਾਂ ਨੂੰ ਆਖੋ ਕਿ ਤੁਹਾਡਾ ਰੱਬ ਬਹੁਤ ਹੀ ਖੁੱਲ੍ਹੀ-ਡੁੱਲ੍ਹੀ ਰਹਿਮਤ ਵਾਲਾ ਹੈ ਅਤੇ ਉਸ ਦਾ ਅਜ਼ਾਬ ਅਪਰਾਧੀਆਂ ਤੋਂ ਟਲਿਆ ਨਹੀਂ ਕਰਦਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70