caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-An'aam, ਆਇਤ 149

ਮੱਕਾ · ਉਤਰਨ ਦਾ ਕ੍ਰਮ 55 · 6:149

قُلْ فَلِلَّهِ ٱلْحُجَّةُ ٱلْبَٰلِغَةُ فَلَوْ شَآءَ لَهَدَىٰكُمْ أَجْمَعِينَ

Punjabi Translation - Arif Haleem(ਹੇ ਨਬੀ!) ਤੁਸੀਂ ਆਖੋ ਕਿ ਸੱਚੀ ਦਲੀਲ ਤਾਂ ਅੱਲਾਹ ਦੀ ਹੀ ਹੈ ਫਿਰ ਜੇ ਉਹ ਚਾਹੁੰਦਾ ਤਾਂ ਤੁਹਾਨੂੰ ਸਾਰਿਆਂ ਨੂੰ ਸਿੱਧੇ ਰਸਤੇ ਪਾ ਦਿੰਦਾਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70