caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-An'aam, ਆਇਤ 15

ਮੱਕਾ · ਉਤਰਨ ਦਾ ਕ੍ਰਮ 55 · 6:15

قُلْ إِنِّىٓ أَخَافُ إِنْ عَصَيْتُ رَبِّى عَذَابَ يَوْمٍ عَظِيمٍ

Punjabi Translation - Arif Haleem(ਹੇ ਨਬੀ!) ਤੁਸੀਂ ਆਖੋ ਕਿ ਜੇ ਮੈਂ ਅਪਣੇ ਰੱਬ ਦਾ ਕਹਿਣਾ ਨਾਂ ਮੰਨਿਆ ਤਾਂ ਮੈਂ ਇਕ ਵੱਡੇ (ਕਿਆਮਤ ਦੇ) ਦਿਨ ਦੇ ਅਜ਼ਾਬ ਭੋਗਣ ਤੋਂ ਡਰਦਾ ਹਾਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70