caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-An'aam, ਆਇਤ 156

ਮੱਕਾ · ਉਤਰਨ ਦਾ ਕ੍ਰਮ 55 · 6:156

أَن تَقُولُوٓا۟ إِنَّمَآ أُنزِلَ ٱلْكِتَٰبُ عَلَىٰ طَآئِفَتَيْنِ مِن قَبْلِنَا وَإِن كُنَّا عَن دِرَاسَتِهِمْ لَغَٰفِلِينَ

Punjabi Translation - Arif Haleemਤਾਂ ਜੋ ਤੁਸੀਂ ਇਹ ਨਾ ਕਹਿ ਸਕੋਂ ਕਿ ਕਿਤਾਬ ਤਾਂ ਸਾਥੋਂ ਪਹਿਲੇ ਦੋ ਫ਼ਿਰਕਿਆਂ (ਯਹੂਦੀ ਤੇ ਈਸਾਈ) ਉੱਤੇ ਹੀ ਉਤਾਰੀ ਗਈ ਸੀ ਅਤੇ ਅਸੀਂ ਤਾਂ ਉਹਨਾਂ ਦੇ ਪੜ੍ਹਣ ਪੜ੍ਹਾਉਣ ਤੋਂ ਬੇਖ਼ਬਰ ਸੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70