caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-An'aam, ਆਇਤ 163

ਮੱਕਾ · ਉਤਰਨ ਦਾ ਕ੍ਰਮ 55 · 6:163

لَا شَرِيكَ لَهُۥ وَبِذَٰلِكَ أُمِرْتُ وَأَنَا۠ أَوَّلُ ٱلْمُسْلِمِينَ

Punjabi Translation - Arif Haleemਉਸ ਦਾ ਕੋਈ ਸਾਂਝੀ ਨਹੀਂ ਅਤੇ ਮੈਨੂੰ ਇਸੇ ਦਾ ਹੁਕਮ ਹੋਇਆ ਹੈ ਅਤੇ ਸਭ ਤੋਂ ਪਹਿਲਾਂ ਮੈਂ (ਉਸ ਦੇ ਹੁਕਮਾਂ ਨੂੰ) ਮੰਣਨ ਵਾਲਾ ਹਾਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70