caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-An'aam, ਆਇਤ 21

ਮੱਕਾ · ਉਤਰਨ ਦਾ ਕ੍ਰਮ 55 · 6:21

وَمَنْ أَظْلَمُ مِمَّنِ ٱفْتَرَىٰ عَلَى ٱللَّهِ كَذِبًا أَوْ كَذَّبَ بِـَٔايَٰتِهِۦٓ إِنَّهُۥ لَا يُفْلِحُ ٱلظَّٰلِمُونَ

Punjabi Translation - Arif Haleemਉਸ ਵਿਅਕਤੀ ਤੋਂ ਵੱਡਾ ਜ਼ਾਲਮ ਕੌਣ ਹੋਵੇਗਾ, ਜਿਹੜਾ ਅੱਲਾਹ ’ਤੇ ਝੂਠ ਥਾਪੇ ਜਾਂ ਅੱਲਾਹ ਦੀਆਂ ਆਇਤਾਂ (ਨਿਸ਼ਾਨੀਆਂ) ਨੂੰ ਝੂਠਾ ਆਖੇ ? ਅਜਿਹੇ ਜ਼ਾਲਮ ਕਦੇ ਵੀ ਸਫ਼ਲ ਨਹੀਂ ਹੋਣਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70