caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-An'aam, ਆਇਤ 22

ਮੱਕਾ · ਉਤਰਨ ਦਾ ਕ੍ਰਮ 55 · 6:22

وَيَوْمَ نَحْشُرُهُمْ جَمِيعًا ثُمَّ نَقُولُ لِلَّذِينَ أَشْرَكُوٓا۟ أَيْنَ شُرَكَآؤُكُمُ ٱلَّذِينَ كُنتُمْ تَزْعُمُونَ

Punjabi Translation - Arif Haleemਉਹ ਸਮਾਂ ਵੀ ਯਾਦ ਕਰੋ ਜਦੋਂ ਅਸੀਂ ਸਾਰਿਆਂ ਨੂੰ (ਇਕ ਥਾਂ) ਇਕੱਠਾ ਕਰਾਂਗੇ, ਫੇਰ ਅਸੀਂ ਮੁਸ਼ਰਿਕਾਂ ਨੂੰ ਕਹਾਂਗੇ ਕਿ ਤੁਹਾਡੇ ਉਹ ਸ਼ਰੀਕ ਕਿੱਥੇ ਹਨ, ਜਿਨ੍ਹਾਂ ਨੂੰ ਤੁਸੀਂ ਅੱਲਾਹ ਦਾ ਸਾਂਝੀ ਵਿਚਾਰਦੇ ਸੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70