caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-An'aam, ਆਇਤ 23

ਮੱਕਾ · ਉਤਰਨ ਦਾ ਕ੍ਰਮ 55 · 6:23

ثُمَّ لَمْ تَكُن فِتْنَتُهُمْ إِلَّآ أَن قَالُوا۟ وَٱللَّهِ رَبِّنَا مَا كُنَّا مُشْرِكِينَ

Punjabi Translation - Arif Haleemਇਸ (ਪੁੱਛ-ਗਿੱਛ) ’ਤੇ ਇਸ ਤੋਂ ਛੁੱਟ ਹੋਰ ਕੁੱਝ ਵੀ ਬਹਾਨਾ ਨਹੀਂ ਹੋਵੇਗਾ, ਕਿ ਉਹ ਇਹੋ ਆਖਣਗੇ ਕਿ ਹੇ ਅੱਲਾਹ! ਸਾਨੂੰ ਸਾਡੇ ਪਾਲਣਹਾਰ ਦੀ ਸੁੰਹ ਕਿ ਅਸੀਂ ਉੱਕਾ ਹੀ ਮੁਸ਼ਰਿਕ ਨਹੀਂ ਸੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70