caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-An'aam, ਆਇਤ 24

ਮੱਕਾ · ਉਤਰਨ ਦਾ ਕ੍ਰਮ 55 · 6:24

ٱنظُرْ كَيْفَ كَذَبُوا۟ عَلَىٰٓ أَنفُسِهِمْ وَضَلَّ عَنْهُم مَّا كَانُوا۟ يَفْتَرُونَ

Punjabi Translation - Arif Haleemਵੇਖਣਾ ਕਿ ਉਹ ਕਿਵੇਂ ਆਪਣੀਆਂ ਜਾਨਾਂ ਉੱਤੇ ਝੂਠ ਘੜ੍ਹਣਗੇ ਅਤੇ ਜਿਨ੍ਹਾਂ ਨੂੰ ਉਹ ਇਸ਼ਟ ਬਣਾਉਂਦੇ ਸੀ ਉਹ ਸਭ ਅਲੋਪ ਹੋ ਜਾਣਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70