caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-An'aam, ਆਇਤ 26

ਮੱਕਾ · ਉਤਰਨ ਦਾ ਕ੍ਰਮ 55 · 6:26

وَهُمْ يَنْهَوْنَ عَنْهُ وَيَنْـَٔوْنَ عَنْهُ وَإِن يُهْلِكُونَ إِلَّآ أَنفُسَهُمْ وَمَا يَشْعُرُونَ

Punjabi Translation - Arif Haleemਇਹ (ਕਾਫ਼ਿਰ) ਦੂਜਿਆਂ ਨੂੰ ਵੀ ਇਸ (.ਕੁਰਆਨ) ਤੋਂ ਰੋਕਦੇ ਹਨ ਅਤੇ ਆਪ ਵੀ ਇਸ ਤੋਂ ਦੂਰ ਰਹਿੰਦੇ ਹਨ। ਇਹ ਲੋਕ ਆਪਣੇ ਆਪ ਨੂੰ ਹੀ ਤਬਾਹ ਕਰ ਰਹੇ ਹਨ ਅਤੇ ਇਹਨਾਂ ਨੂੰ ਇਸ ਦਾ ਪਤਾ ਵੀ ਨਹੀਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70