caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-An'aam, ਆਇਤ 32

ਮੱਕਾ · ਉਤਰਨ ਦਾ ਕ੍ਰਮ 55 · 6:32

وَمَا ٱلْحَيَوٰةُ ٱلدُّنْيَآ إِلَّا لَعِبٌ وَلَهْوٌ وَلَلدَّارُ ٱلْـَٔاخِرَةُ خَيْرٌ لِّلَّذِينَ يَتَّقُونَ أَفَلَا تَعْقِلُونَ

Punjabi Translation - Arif Haleemਸੰਸਾਰਿਕ ਜੀਵਨ ਤਾਂ ਸਿਵਾਏ ਖੇਡ-ਤਮਾਸ਼ੇ ਤੋਂ ਹੋਰ ਕੁੱਝ ਵੀ ਨਹੀਂ ਜਦ ਕਿ ਆਖ਼ਿਰਤ ਦਾ ਜੀਵਨ ਬੁਰਾਈਆਂ ਤੋਂ ਬਚਣ ਵਾਲਿਆਂ ਲਈ ਵਧੀਆ ਥਾਂ[5] ਹੇ। ਕੀ ਤੁਸੀਂ ਸੋਚ ਵਿਚਾਰ ਨਹੀਂ ਕਰੋਗੇ ?
Looking for a topic? Try the meaning search — your question is scanned across all 6,236 verses.
ਭਾਸ਼ਾ — 70