caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-An'aam, ਆਇਤ 4

ਮੱਕਾ · ਉਤਰਨ ਦਾ ਕ੍ਰਮ 55 · 6:4

وَمَا تَأْتِيهِم مِّنْ ءَايَةٍ مِّنْ ءَايَٰتِ رَبِّهِمْ إِلَّا كَانُوا۟ عَنْهَا مُعْرِضِينَ

Punjabi Translation - Arif Haleemਅਤੇ ਇਹਨਾਂ ਕੋਲ ਇਹਨਾਂ ਦੇ ਰੱਬ ਦੀਆਂ ਨਿਸ਼ਾਨੀਆਂ ਵਿੱਚੋਂ ਕੋਈ ਵੀ ਨਿਸ਼ਾਨੀ ਅਜਿਹੀ ਨਹੀਂ ਆਈ ਜਿਸ ਤੋਂ ਇਹਨਾਂ ਨੇ ਮੂੰਹ ਨਾ ਮੋੜ੍ਹਿਆ ਹੋਵੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70