caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-An'aam, ਆਇਤ 45

ਮੱਕਾ · ਉਤਰਨ ਦਾ ਕ੍ਰਮ 55 · 6:45

فَقُطِعَ دَابِرُ ٱلْقَوْمِ ٱلَّذِينَ ظَلَمُوا۟ وَٱلْحَمْدُ لِلَّهِ رَبِّ ٱلْعَٰلَمِينَ

Punjabi Translation - Arif Haleemਇਸ ਤਰ੍ਹਾਂ ਉਸ ਕੌਮ ਦੀ ਜੜ ਵੱਡ ਦਿੱਤੀ ਗਈ ਜਿਸ ਨੇ ਜ਼ੁਲਮ ਕਮਾਇਆ ਸੀ। ਸਾਰੀਆਂ ਤਾਰੀਫ਼ਾਂ ਉਸ ਅੱਲਾਹ ਲਈ ਹਨ ਜਿਹੜਾ ਸਾਰੇ ਜਹਾਨਾਂ ਦਾ ਪਾਲਣਹਾਰ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70