caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-An'aam, ਆਇਤ 47

ਮੱਕਾ · ਉਤਰਨ ਦਾ ਕ੍ਰਮ 55 · 6:47

قُلْ أَرَءَيْتَكُمْ إِنْ أَتَىٰكُمْ عَذَابُ ٱللَّهِ بَغْتَةً أَوْ جَهْرَةً هَلْ يُهْلَكُ إِلَّا ٱلْقَوْمُ ٱلظَّٰلِمُونَ

Punjabi Translation - Arif Haleem(ਹੇ ਨਬੀ!) ਤੁਸੀਂ ਕਹੋ ਕਿ ਇਹ ਤਾਂ ਦੱਸੋ ਕਿ ਜੇ ਤੁਹਾਡੇ ਉੱਤੇ ਰੱਬ ਦਾ ਅਜ਼ਾਬ ਅਚਾਨਕ ਜਾਂ ਐਲਾਨੀਆਂ ਆ ਜਾਵੇ ਤਾਂ ਕੀ ਜ਼ਾਲਿਮਾਂ ਤੋਂ ਛੁੱਟ ਹੋਰ ਵੀ ਹਲਾਕ ਕੀਤੇ ਜਾਣਗੇ? (ਉੱਕਾ ਹੀ ਨਹੀਂ।)
Looking for a topic? Try the meaning search — your question is scanned across all 6,236 verses.
ਭਾਸ਼ਾ — 70