لِّكُلِّ نَبَإٍ مُّسْتَقَرٌّ وَسَوْفَ تَعْلَمُونَ Punjabi Translation - Arif Haleemਹਰੇਕ ਖ਼ਬਰ ਦੇ ਪ੍ਰਗਟ ਹੋਣ ਦਾ ਇਕ ਸਮਾਂ ਨਿਸ਼ਚਿਤ ਹੇ ਅਤੇ ਤੁਹਾਨੂੰ ਛੇਤੀ ਹੀ ਪਤਾ ਲੱਗ ਜਾਵੇਗਾ (ਜਦੋਂ ਕਿਆਮਤ ਆਵੇਗੀ)।