caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-An'aam, ਆਇਤ 75

ਮੱਕਾ · ਉਤਰਨ ਦਾ ਕ੍ਰਮ 55 · 6:75

وَكَذَٰلِكَ نُرِىٓ إِبْرَٰهِيمَ مَلَكُوتَ ٱلسَّمَٰوَٰتِ وَٱلْأَرْضِ وَلِيَكُونَ مِنَ ٱلْمُوقِنِينَ

Punjabi Translation - Arif Haleemਅਸੀਂ ਇਬਰਾਹੀਮ ਨੂੰ ਅਕਾਸ਼ਾਂ ਤੇ ਧਰਤੀ ਦੀਆਂ ਸਾਰੀਆਂ ਚੀਜ਼ਾਂ ਇਸ ਲਈ ਵਿਖਾਉਂਦੇ ਸੀ ਤਾਂ ਜੋ ਉਹ ਪੂਰਨ ਵਿਸ਼ਵਾਸ ਕਰਨ ਵਾਲਿਆਂ ਵਿੱਚੋਂ ਹੋ ਜਾਵੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70