caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-An'aam, ਆਇਤ 82

ਮੱਕਾ · ਉਤਰਨ ਦਾ ਕ੍ਰਮ 55 · 6:82

ٱلَّذِينَ ءَامَنُوا۟ وَلَمْ يَلْبِسُوٓا۟ إِيمَٰنَهُم بِظُلْمٍ أُو۟لَٰٓئِكَ لَهُمُ ٱلْأَمْنُ وَهُم مُّهْتَدُونَ

Punjabi Translation - Arif Haleemਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਆਪਣੇ ਈਮਾਨ ਨੂੰ ਜ਼ੁਲਮ (ਸ਼ਿਰਕ) ਨਾਲ ਨਹੀਂ ਲਬੇੜ੍ਹਿਆ ਉਹਨਾਂ ਲਈ ਹੀ ਅਮਨ ਹੇ ਅਤੇ ਸਿੱਧੇ ਰਾਹ ’ਤੇ ਵੀ ਇਹੋ ਚੱਲ ਰਹੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70