وَإِسْمَٰعِيلَ وَٱلْيَسَعَ وَيُونُسَ وَلُوطًا وَكُلًّا فَضَّلْنَا عَلَى ٱلْعَٰلَمِينَ
Punjabi Translation - Arif Haleem(ਉਸੇ ਦੇ ਵੰਸ਼ ਵਿੱਚੋਂ ਅਸੀਂ) ਇਸਮਾਈਲ, ਅਲ-ਯਸਾਅ, ਯੂਨੁਸ ਅਤੇ ਲੂਤ ਨੂੰ ਵੀ ਹਿਦਾਇਤ (ਨਬੂੱਵਤ) ਬਖ਼ਸ਼ੀ ਅਤੇ ਇਹਨਾਂ ਸਾਰਿਆਂ ਨੂੰ ਸਮੂਹ ਸੰਸਾਰ ਵਾਸੀਆਂ ਉੱਤੇ ਵਡਿਆਈ ਬਖ਼ਸ਼ੀ।