caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-An'aam, ਆਇਤ 87

ਮੱਕਾ · ਉਤਰਨ ਦਾ ਕ੍ਰਮ 55 · 6:87

وَمِنْ ءَابَآئِهِمْ وَذُرِّيَّٰتِهِمْ وَإِخْوَٰنِهِمْ وَٱجْتَبَيْنَٰهُمْ وَهَدَيْنَٰهُمْ إِلَىٰ صِرَٰطٍ مُّسْتَقِيمٍ

Punjabi Translation - Arif Haleemਇਸ ਦੇ ਨਾਲ ਹੀ ਉਹਨਾਂ ਦੇ ਪਿਓ ਦਾਦਿਆਂ, ਉਹਨਾਂ ਦੀ ਔਲਾਦ ਅਤੇ ਉਹਨਾਂ ਦੇ ਭਰਾਵਾਂ ਵਿੱਚੋਂ ਕੁੱਝ ਨੂੰ ਅਸੀਂ (ਆਪਣੀ ਸੇਵਾ ਲਈ) ਚੁਣ ਲਿਆ ਅਤੇ ਸਿੱਧੇ ਰਾਹ ਵੱਲ ਉਹਨਾਂ ਦੀ ਅਗਵਾਈ ਕੀਤੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70