caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-An'aam, ਆਇਤ 95

ਮੱਕਾ · ਉਤਰਨ ਦਾ ਕ੍ਰਮ 55 · 6:95

إِنَّ ٱللَّهَ فَالِقُ ٱلْحَبِّ وَٱلنَّوَىٰ يُخْرِجُ ٱلْحَىَّ مِنَ ٱلْمَيِّتِ وَمُخْرِجُ ٱلْمَيِّتِ مِنَ ٱلْحَىِّ ذَٰلِكُمُ ٱللَّهُ فَأَنَّىٰ تُؤْفَكُونَ

Punjabi Translation - Arif Haleemਬੇਸ਼ੱਕ ਅੱਲਾਹ ਹੀ ਦਾਣੇ ਅਤੇ ਗੁਠਲੀ ਨੂੰ ਫ਼ਾੜਣ ਵਾਲਾ ਹੇ। ਉਹ ਜਾਨਦਾਰ ਨੂੰ ਬੇਜਾਨ ਵਿਚੋਂ ਅਤੇ ਬੇਜਾਨ ਨੂੰ ਜਾਨਦਾਰ ਵਿੱਚੋਂ ਕੱਢਦਾ ਹੇ। ਇਹ ਹੇ ਅੱਲਾਹ, ਸਾਰੇ ਕੰਮ ਕਰਨ ਵਾਲਾ, ਸੋ ਤੁਸੀਂ ਕਿੱਧਰ ਭਟਕੇ ਫਿਰ ਰਹੇ ਹੋ।
Looking for a topic? Try the meaning search — your question is scanned across all 6,236 verses.
ਭਾਸ਼ਾ — 70