بِسْمِ ٱللَّهِ ٱلرَّحْمَٰنِ ٱلرَّحِيمِ سَبَّحَ لِلَّهِ مَا فِى ٱلسَّمَٰوَٰتِ وَمَا فِى ٱلْأَرْضِ وَهُوَ ٱلْعَزِيزُ ٱلْحَكِيمُ
Punjabi Translation - Arif Haleemਅੱਲਾਹ ਦੀ ਤਸਬੀਹ ਹਰ ਉਹ ਚੀਜ਼ ਕਰਦੀ ਹੈ ਜਿਹੜੀ ਅਕਾਸ਼ਾਂ ਤੇ ਧਰਤੀ ਵਿਚ ਹੈ। ਉਹ ਵੱਡਾ ਜ਼ੋਰਾਵਰ ਅਤੇ ਯੁਕਤੀਮਾਨ ਹੈ।