تُؤْمِنُونَ بِٱللَّهِ وَرَسُولِهِۦ وَتُجَٰهِدُونَ فِى سَبِيلِ ٱللَّهِ بِأَمْوَٰلِكُمْ وَأَنفُسِكُمْ ذَٰلِكُمْ خَيْرٌ لَّكُمْ إِن كُنتُمْ تَعْلَمُونَ
Punjabi Translation - Arif Haleemਤੁਸੀਂ ਅੱਲਾਹ ਤੇ ਉਸ ਦੇ ਰਸੂਲ (ਮੁਹੰਮਦ) ਉੱਤੇ ਈਮਾਨ ਲਿਆਓ ਤੇ ਅੱਲਾਹ ਦੀ ਰਾਹ ਵਿਚ ਆਪਣੇ ਧੰਨ ਤੇ ਆਪਣੀਆਂ ਜਾਨਾਂ ਨਾਲ ਜਿਹਾਦ (ਸੰਘਰਸ਼) ਕਰੋ। ਇਹ ਤੁਹਾਡੇ ਲਈ ਬਹੁਤ ਹੀ ਚੰਗਾ ਹੈ, ਜੇ ਤੁਸੀਂ ਕੁੱਝ ਗਿਆਨ ਰੱਖਦੇ ਹੋ।