يَغْفِرْ لَكُمْ ذُنُوبَكُمْ وَيُدْخِلْكُمْ جَنَّٰتٍ تَجْرِى مِن تَحْتِهَا ٱلْأَنْهَٰرُ وَمَسَٰكِنَ طَيِّبَةً فِى جَنَّٰتِ عَدْنٍ ذَٰلِكَ ٱلْفَوْزُ ٱلْعَظِيمُ
Punjabi Translation - Arif Haleemਉਹ (ਅੱਲਾਹ) ਤੁਹਾਡੇ ਗੁਨਾਹਾਂ ਨੂੰ ਬਖ਼ਸ਼ ਦੇਵੇਗਾ ਅਤੇ ਤੁਹਾਨੂੰ ਉਹਨਾਂ ਜੰਨਤਾਂ ਵਿਚ ਦਾਖ਼ਲ ਕਰੇਗਾ ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹਨ। ਸਦੀਵੀ ਰਹਿਣ ਵਾਲੀਆਂ ਜੰਨਤਾਂ ਵਿਚ ਪਵਿੱਤਰ ਮਹਿਲ ਹਨ, ਇਹੋ ਵੱਡੀ ਸਫ਼ਲਤਾ ਹੈ।