وَأُخْرَىٰ تُحِبُّونَهَا نَصْرٌ مِّنَ ٱللَّهِ وَفَتْحٌ قَرِيبٌ وَبَشِّرِ ٱلْمُؤْمِنِينَ
Punjabi Translation - Arif Haleemਅਤੇ ਇਕ ਹੋਰ ਨਿਅਮਤ ਜਿਸ ਨੂੰ ਤੁਸੀਂ ਪਸੰਦ ਕਰਦੇ ਹੋ ਉਹ ਅੱਲਾਹ ਦੀ ਮਦਦ ਅਤੇ ਨਿਕਟ ਵਿਚ ਹੋ ਜਾਣ ਵਾਲੀ ਫ਼ਤਿਹ ਹੈ, ਇਸ ਦੀ ਖ਼ੁਸ਼ਖ਼ਬਰੀ ਈਮਾਨ ਵਾਲਿਆਂ ਨੂੰ ਸੁਣਾ ਦਿਓ।