caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ As-Saff, ਆਇਤ 14

ਮਦੀਨਾ · ਉਤਰਨ ਦਾ ਕ੍ਰਮ 109 · 61:14

يَٰٓأَيُّهَا ٱلَّذِينَ ءَامَنُوا۟ كُونُوٓا۟ أَنصَارَ ٱللَّهِ كَمَا قَالَ عِيسَى ٱبْنُ مَرْيَمَ لِلْحَوَارِيِّـۧنَ مَنْ أَنصَارِىٓ إِلَى ٱللَّهِ قَالَ ٱلْحَوَارِيُّونَ نَحْنُ أَنصَارُ ٱللَّهِ فَـَٔامَنَت طَّآئِفَةٌ مِّنۢ بَنِىٓ إِسْرَٰٓءِيلَ وَكَفَرَت طَّآئِفَةٌ فَأَيَّدْنَا ٱلَّذِينَ ءَامَنُوا۟ عَلَىٰ عَدُوِّهِمْ فَأَصْبَحُوا۟ ظَٰهِرِينَ

Punjabi Translation - Arif Haleemਹੇ ਈਮਾਨ ਵਾਲਿਓ! ਤੁਸੀਂ ਅੱਲਾਹ ਦੇ ਸਹਾਈ ਬਣ ਜਾਓ, ਜਿਵੇਂ ਮਰੀਅਮ ਦੇ ਪੁੱਤਰ ਈਸਾ ਨੇ ਆਪਣੇ ਹਵਾਰੀਆਂ ਨੂੰ ਆਖਿਆ ਸੀ ਕਿ ਅੱਲਾਹ ਦੀ ਰਾਹ ਵੱਲ (ਸੱਦਾ ਦੇਣ ਵਿਚ) ਮੇਰਾ ਸਹਾਈ ਕੌੌਣ ਹੈ? ਹਵਾਰੀਆਂ (ਸਾਥੀਆਂ) ਨੇ ਆਖਿਆ ਕਿ ਅਸੀਂ ਅੱਲਾਹ ਦੇ ਸਹਾਈ ਹਾਂ। ਬਨੀ-ਇਸਰਾਈਲ ਵਿੱਚੋਂ ਇਕ ਟੋਲੀ ਈਮਾਨ ਲਿਆਈ ਅਤੇ ਦੂਜੀ ਟੋਲੀ ਨੇ ਇਨਕਾਰ ਕਰ ਦਿੱਤਾ। ਅਸੀਂ ਈਮਾਨ ਲਿਆਉਣ ਵਾਲੇ ਲੋਕਾਂ ਨੂੰ ਉਹਨਾਂ ਦੇ ਵੈਰੀਆਂ ਵਿਰੁੱਧ ਤਾਕਤ ਬਖ਼ਸ਼ੀ ਤਾਂ ਉਹ ਭਾਰੂੁ[3] ਹੋ ਗਏ।
Looking for a topic? Try the meaning search — your question is scanned across all 6,236 verses.
ਭਾਸ਼ਾ — 70