إِنَّ ٱللَّهَ يُحِبُّ ٱلَّذِينَ يُقَٰتِلُونَ فِى سَبِيلِهِۦ صَفًّا كَأَنَّهُم بُنْيَٰنٌ مَّرْصُوصٌ
Punjabi Translation - Arif Haleemਬੇਸ਼ੱਕ ਅੱਲਾਹ ਉਹਨਾਂ ਲੋਕਾਂ ਨੂੰ ਪਸੰਦ ਕਰਦਾ ਹੈ ਜਿਹੜੇ ਉਸ ਦੀ ਰਾਹ ਵਿਚ ਪੰਕਤੀਆਂ ਬੰਨ੍ਹ ਕੇ (ਭਾਵ ਇਕ ਜੁੱਟ ਹੋ ਕੇ) ਲੜਦੇ ਹਨ [1] ਜਿਵੇਂ ਕਿ ਉਹ ਸਿੱਕੇ ਵਿੱਚ ਢਾਲੀ ਹੋਈ ਇਕ ਕੰਧ ਹੋਣ।