caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ As-Saff, ਆਇਤ 6

ਮਦੀਨਾ · ਉਤਰਨ ਦਾ ਕ੍ਰਮ 109 · 61:6

وَإِذْ قَالَ عِيسَى ٱبْنُ مَرْيَمَ يَٰبَنِىٓ إِسْرَٰٓءِيلَ إِنِّى رَسُولُ ٱللَّهِ إِلَيْكُم مُّصَدِّقًا لِّمَا بَيْنَ يَدَىَّ مِنَ ٱلتَّوْرَىٰةِ وَمُبَشِّرًۢا بِرَسُولٍ يَأْتِى مِنۢ بَعْدِى ٱسْمُهُۥٓ أَحْمَدُ فَلَمَّا جَآءَهُم بِٱلْبَيِّنَٰتِ قَالُوا۟ هَٰذَا سِحْرٌ مُّبِينٌ

Punjabi Translation - Arif Haleemਜਦੋਂ ਮਰੀਅਮ ਦੇ ਪੁੱਤਰ ਈਸਾ ਨੇ ਆਖਿਆ ਕਿ ਹੇ ਬਨੀ-ਇਸਰਾਈਲ! ਬੇਸ਼ੱਕ ਮੈਂ ਤੁਹਾਡੇ ਵੱਲ ਅੱਲਾਹ ਦਾ ਰਸੂਲ ਹਾਂ, ਉਸ ਕਿਤਾਬ ਦੀ ਪੁਸ਼ਟੀ ਕਰਨ ਵਾਲਾ ਹਾਂ ਜਿਹੜੀ ਮੈਥੋਂ ਪਹਿਲਾਂ (ਤੌਰੈਤ) ਨਾਜ਼ਿਲ ਹੋਈ ਹੈ। ਮੈਂ ਇਕ ਰਸੂਲ ਦੀ ਖ਼ੁਸ਼ਖ਼ਬਰੀ ਦੇਣ ਵਾਲਾ ਹਾਂ, ਉਹ ਮੈਥੋਂ ਬਾਅਦ ਆਵੇਗਾ ਤੇ ਉਸ ਦਾ ਨਾਂ ‘ਅਹਿਮਦ’ [2] ਹੋਵੇਗਾ, ਫੇਰ ਜਦੋਂ ਉਹ ਰਸੂਲ (ਭਾਵ ਹਜ਼ਰਤ ਮੁਹੰਮਦ ਸ:) ਉਹਨਾਂ ਕੋਲ ਖੁੱਲ੍ਹੀਆਂ ਨਿਸ਼ਾਨੀਆਂ ਲੈ ਕੇ ਆਇਆ ਤਾਂ ਉਹ ਲੋਕ ਆਖਣ ਲੱਗੇ, ਇਹ ਤਾਂ ਖੁੱਲ੍ਹਾ ਜਾਦੂ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70