caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ As-Saff, ਆਇਤ 7

ਮਦੀਨਾ · ਉਤਰਨ ਦਾ ਕ੍ਰਮ 109 · 61:7

وَمَنْ أَظْلَمُ مِمَّنِ ٱفْتَرَىٰ عَلَى ٱللَّهِ ٱلْكَذِبَ وَهُوَ يُدْعَىٰٓ إِلَى ٱلْإِسْلَٰمِ وَٱللَّهُ لَا يَهْدِى ٱلْقَوْمَ ٱلظَّٰلِمِينَ

Punjabi Translation - Arif Haleemਭਲਾ ਉਸ ਵਿਅਕਤੀ ਤੋਂ ਵੱਡਾ ਜ਼ਾਲਮ ਕੌਣ ਹੋਵੇਗਾ ਜਿਹੜਾ ਅੱਲਾਹ ਉੱਤੇ ਝੂਠ ਮੜ੍ਹੇ, ਹਾਲਾਂ ਕਿ ਉਸ ਨੂੰ ਅੱਲਾਹ ਵੱਲ ਸੱਦਿਆ ਜਾਂਦਾ ਹੈ ? ਅਤੇ ਅੱਲਾਹ ਜ਼ਾਲਮ ਲੋਕਾਂ ਨੂੰ ਹਿਦਾਇਤ ਨਹੀਂ ਦਿੰਦਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70