caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ As-Saff, ਆਇਤ 9

ਮਦੀਨਾ · ਉਤਰਨ ਦਾ ਕ੍ਰਮ 109 · 61:9

هُوَ ٱلَّذِىٓ أَرْسَلَ رَسُولَهُۥ بِٱلْهُدَىٰ وَدِينِ ٱلْحَقِّ لِيُظْهِرَهُۥ عَلَى ٱلدِّينِ كُلِّهِۦ وَلَوْ كَرِهَ ٱلْمُشْرِكُونَ

Punjabi Translation - Arif Haleemਉਹ (ਅੱਲਾਹ) ਹੈ, ਜਿਸ ਨੇ ਆਪਣੇ ਰਸੂਲ ਨੂੰ ਹਿਦਾਇਤ ਅਤੇ ਸੱਚਾ ਧਰਮ ਦੇ ਕੇ ਭੇਜਿਆ ਹੈ ਤਾਂ ਜੋ ਉਹ ਉਸ ਨੂੰ ਸਾਰੇ ਧਰਮਾਂ ਉੱਤੇ ਗ਼ਾਲਿਬ (ਭਾਰੂ) ਕਰ ਦੇਵੇ ਭਾਵੇਂ ਕਿ ਮੁਸ਼ਰਿਕ ਇਸ ਨੂੰ ਨਾ-ਪਸੰਦ ਹੀ ਕਿਉਂ ਨਾ ਕਰਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70