بِسْمِ ٱللَّهِ ٱلرَّحْمَٰنِ ٱلرَّحِيمِ يُسَبِّحُ لِلَّهِ مَا فِى ٱلسَّمَٰوَٰتِ وَمَا فِى ٱلْأَرْضِ ٱلْمَلِكِ ٱلْقُدُّوسِ ٱلْعَزِيزِ ٱلْحَكِيمِ
Punjabi Translation - Arif Haleemਜਿਹੜੀ ਵੀ ਕੋਈ ਚੀਜ਼ ਅਕਾਸ਼ਾਂ ਤੇ ਧਰਤੀ ਵਿਚ ਹੈ ਉਹ ਸਭ ਅੱਲਾਹ ਦੀ ਤਸਬੀਹ (ਪਵਿੱਤਰਤਾ ਦਾ ਵਰਣਨ) ਕਰਦੀ ਹੈ। ਉਹ ਪਾਤਸ਼ਾਹ ਹੈ, ਪਾਕ ਜ਼ਾਤ ਹੈ, ਜ਼ੋਰਾਵਰ ਤੇ ਯੁਕਤੀਮਾਨ ਹੈ।