فَإِذَا قُضِيَتِ ٱلصَّلَوٰةُ فَٱنتَشِرُوا۟ فِى ٱلْأَرْضِ وَٱبْتَغُوا۟ مِن فَضْلِ ٱللَّهِ وَٱذْكُرُوا۟ ٱللَّهَ كَثِيرًا لَّعَلَّكُمْ تُفْلِحُونَ
Punjabi Translation - Arif Haleemਜਦੋਂ ਨਮਾਜ਼ ਪੂਰੀ ਹੋ ਜਾਵੇ ਫੇਰ ਤੁਸੀਂ ਧਰਤੀ ਉੱਤੇ ਖਿਲਰ ਜਾਓ ਅਤੇ ਅੱਲਾਹ ਦੇ ਫ਼ਜ਼ਲਾਂ (ਰੋਜ਼ੀ) ਦੀ ਭਾਲ ਕਰੋ ਅੱਲਾਹ ਨੂੰ ਵੱਧ ਤੋਂ ਵੱਧ ਯਾਦ ਕਰੋ, ਸ਼ਾਇਦ ਕਿ ਤੁਸੀਂ ਸਫ਼ਲਤਾ ਨੂੰ ਪ੍ਰਾਪਤ ਕਰ ਸਕੋ।